Vijay Sampla News: ਉਨ੍ਹਾਂ ਨੇ ਕਿਹਾ ਕਿ ਉਹ ਰਾਜਨੀਤਕ ਲੋਕ ਹਨ ਅਤੇ ਰਾਜਨੀਤੀ ਵਿੱਚ ਰਹਿ ਕੇ ਲੋਕਾਂ ਦੇ ਮਸਲੇ ਹੱਲ ਕਰਵਾ ਸਕਦੇ ਹਨ ਚਾਹੇ ਅਕਾਲੀ ਦਲ ਹੀ ਹੋਵੇ ਕੋਈ ਇਤਰਾਜ਼ ਨਹੀਂ ਹੈ।
Vijay Sampla News: ਬੀਤੇ ਭਾਜਪਾ ਵੱਲੋਂ ਹੁਸ਼ਿਆਰਪੁਰ ਤੋਂ ਲੋਕ ਸਭਾ ਸੀਟ ਉਪਰ ਅਨੀਤਾ ਸੋਮਵਾਰ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਨਾਰਾਜ਼ਗੀ ਦਾ ਦੌਰ ਸ਼ੁਰੂ ਹੋ ਗਿਆ ਹੈ। Siddharth Birthday: बॉलीवुड के मल्टी टैलेंटेड एक्टर सिद्धार्थ के जन्मदिन पर जानें उनकी लेटेस्ट और अपकमिंग फिल्मेंRam Navami 2024: राम नवमी पर करें अयोध्या से प्रभु श्री रामलला के अभिषेक के दर्शन, देखें भव्य फोटोAaj Ka Rashifal 17 April 2024: मेष और मीन राशि वालों के लिए लाभ देने वाला है आज का दिन, जानें क्या है आपका आज का राशिफलAaj Ka Rashifal 16 April 2024:...
Vijay Sampla News: ਬੀਤੇ ਭਾਜਪਾ ਵੱਲੋਂ ਹੁਸ਼ਿਆਰਪੁਰ ਤੋਂ ਲੋਕ ਸਭਾ ਸੀਟ ਉਪਰ ਅਨੀਤਾ ਸੋਮਵਾਰ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਨਾਰਾਜ਼ਗੀ ਦਾ ਦੌਰ ਸ਼ੁਰੂ ਹੋ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਟਵੀਟ ਕਰਕੇ ਆਪਣਾ ਦਰਦ ਬਿਆਨ ਕੀਤਾ। ਵਿਜੇ ਸਾਂਪਲਾ ਨੂੰ ਟਿਕਟ ਨਾ ਮਿਲਣ ਉਤੇ ਸੰਜੀਵ ਤਲਵਾੜ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਇਸ਼ਾਰਾ ਕੀਤਾ ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਇੱਕੋ-ਇੱਕ ਆਵਾਜ਼ ਵਿਜੇ ਸਾਂਪਲਾ ਹੈ ਉਨ੍ਹਾਂ ਨੂੰ ਟਿਕਟ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਉਹ ਰਾਜਨੀਤਕ ਲੋਕ ਹਨ ਅਤੇ ਰਾਜਨੀਤੀ ਵਿੱਚ ਰਹਿ ਕੇ ਲੋਕਾਂ ਦੇ ਮਸਲੇ ਹੱਲ ਕਰਵਾ ਸਕਦੇ ਹਨ ਚਾਹੇ ਅਕਾਲੀ ਦਲ ਹੀ ਹੋਵੇ ਕੋਈ ਇਤਰਾਜ਼...
ਬੀਤੇ ਵਿਜੇ ਸਾਂਪਲਾ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਵਿਜੇ ਸਾਂਪਲਾ ਨੇ ਟਵਿੱਟਰ 'ਤੇ ਲਿਖਿਆ ਸੀ,"ਰੱਬ ਇੱਕ ਰਸਤਾ ਬੰਦ ਕਰਦਾ ਹੈ ਅਤੇ ਕਈ ਹੋਰ ਖੋਲ੍ਹਦਾ ਹੈ। ਪ੍ਰਮਾਤਮਾ ਨੇ ਮੇਰੇ ਲਈ ਵੀ ਇੱਕ ਰਸਤਾ ਤੈਅ ਕੀਤਾ ਹੋਵੇਗਾ। ਮੇਰਾ ਸਮਰਥਨ ਕਰਨ ਵਾਲੇ ਸਾਰੇ ਦੋਸਤਾਂ ਦਾ ਬਹੁਤ ਬਹੁਤ ਧੰਨਵਾਦ।" ਇਸ ਟਵੀਟ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਕਾਫੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਦੱਸ ਦੇਈਏ ਕਿ ਸਾਂਪਲਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਭਾਜਪਾ ਦੀ ਟਿਕਟ ਮਿਲਣ ਤੋਂ ਨਾਰਾਜ਼ ਹਨ।ਵਿਜੇ ਸਾਂਪਲਾ ਪੰਜਾਬ ਦੇ ਉੱਘੇ ਦਲਿਤ ਨੇਤਾਵਾਂ ਵਿੱਚੋਂ ਇੱਕ ਹਨ। ਵਿਜੇ ਸਾਂਪਲਾ 2014 ਤੋਂ 2019 ਤੱਕ ਪੰਜਾਬ ਦੀ ਹੁਸ਼ਿਆਰਪੁਰ ਸੀਟ ਤੋਂ ਸੰਸਦ ਮੈਂਬਰ ਰਹੇ। 2019 ਵਿੱਚ ਉਨ੍ਹਾਂ ਦੀ ਟਿਕਟ ਕੱਟ ਕੇ ਸੋਮ ਪ੍ਰਕਾਸ਼ ਨੂੰ ਦਿੱਤੀ ਗਈ ਸੀ। ਸਾਂਪਲਾ ਨੇ 2024 ਦੀ ਟਿਕਟ ਲਈ ਵੀ ਦਾਅਵਾ ਪੇਸ਼ ਕੀਤਾ ਸੀ। ਭਾਜਪਾ ਨੇ ਉਨ੍ਹਾਂ ਨੂੰ ਟਿਕਟ ਦੇਣ ਦੀ ਬਜਾਏ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਪ ਪ੍ਰਕਾਸ਼ ਨੂੰ ਟਿਕਟ ਦੇ...
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Vijay Sampla Sanjeev Talwar Hoshiarpur Lok Sabha Seat
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
High Court News: ਲਾਰੈਂਸ ਇੰਟਰਵਿਊ ਮਾਮਲੇ ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ; ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮHigh Court News: ਪੰਜਾਬ ਹਰਿਆਣਾ ਹਾਈ ਕੋਰਟ ਨੇ ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। 30 ਅਪ੍ਰੈਲ ਨੂੰ ਇਸ ਮਾਮਲੇ ਉਤੇ ਫਿਰ ਹੋਵੇਗੀ ਸੁਣਵਾਈ।
और पढो »
Arvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
और पढो »
Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
और पढो »
Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
और पढो »
Rail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ ਤੇ ਰੇਲ ਰੋਕਾਂਗੇ।
और पढो »
Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
और पढो »