Weather Updates News: ਪੰਜਾਬ-ਚੰਡੀਗੜ੍ਹ ਵਿੱਚ ਠੰਢੀਆਂ ਹਵਾਵਾਂ ਦਾ ਦੌਰ ਸ਼ੁਰੂ; ਰਾਤ ਸਮੇਂ ਵਧੀ ਸਰਦੀ

Chandigarh Weather समाचार

Weather Updates News: ਪੰਜਾਬ-ਚੰਡੀਗੜ੍ਹ ਵਿੱਚ ਠੰਢੀਆਂ ਹਵਾਵਾਂ ਦਾ ਦੌਰ ਸ਼ੁਰੂ; ਰਾਤ ਸਮੇਂ ਵਧੀ ਸਰਦੀ
Chandigarh Weather NewsPunjab Weather UpdatePunjab Weather
  • 📰 Zee News
  • ⏱ Reading Time:
  • 77 sec. here
  • 29 min. at publisher
  • 📊 Quality Score:
  • News: 125%
  • Publisher: 63%

Weather Updates News: ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਦੇ ਨਾਲ ਲੱਗਦੇ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪੱਛਮੀ ਗੜਬੜੀ ਕਾਰਨ ਪਹਾੜਾਂ ਤੇ ਬਰਫ਼ਬਾਰੀ ਜਾਰੀ ਹੈ। ਪੰਜਾਬ ਚ ਪਹਾੜਾਂ ਤੇ ਬਰਫਬਾਰੀ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਇਸ ਦੇ ਨਾਲ ਹੀ ਇੱਕ ਹਫ਼ਤੇ ਤੱਕ ਮੀਂਹ ਪੈਣ ਦਾ ਕੋਈ ਸੰਕੇਤ ਨਹੀਂ ਹੈ। ਜਿਸ ਕਾਰਨ ਮੌਸਮ ਖੁਸ਼ਕ...

ਪੰਜਾਬ -ਚੰਡੀਗੜ੍ਹ 'ਚ ਸੀਤ ਲਹਿਰ ਦਾ ਦੌਰ ਸ਼ੁਰੂ ਹੋ ਰਿਹਾ ਹੈ। ਮੌਸਮ ਕੇਂਦਰ ਮੁਤਾਬਕ ਪੰਜਾਬ -ਚੰਡੀਗੜ੍ਹ ਵਿੱਚ 15 ਦਸੰਬਰ ਤੱਕ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਉੱਤਰ ਦੇ ਪਹਾੜਾਂ ’ਤੇ ਇਕ ਦੋ ਦਿਨਾਂ ਤੋਂ ਭਾਰੀ ਬਰਫਬਾਰੀ ਦਾ ਅਸਰ ਮੈਦਾਨੀ ਹਿੱਸਿਆਂ ’ਚ ਵੀ ਦਿਖਾਉਣ ਲੱਗਾ ਹੈ। ਸਰਦ ਹਵਾ ਦਾ ਦਾਇਰਾ ਵੱਧ ਗਿਆ ਹੈ। ਇਸਦੇ ਅਸਰ ਨਾਲ ਇਕ ਹਫPre Wedding Shoots: भारत की इन बेहतरीन लोकेशन्स पर करें प्री वेडिंग शूट, बनाएं यादगार पलों को खासDilip Kumar Birth Anniversary: दिलीप कुमार की कुछ प्रसिद्ध फिल्में जिन्होंने फैंस की दिलों में छोड़ी छापAaj Ka Rashifal 11...

ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਦਾ ਦੌਰ ਸ਼ੁਰੂ ਹੋ ਰਿਹਾ ਹੈ। ਮੌਸਮ ਕੇਂਦਰ ਮੁਤਾਬਕ ਪੰਜਾਬ-ਚੰਡੀਗੜ੍ਹ ਵਿੱਚ 15 ਦਸੰਬਰ ਤੱਕ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਉੱਤਰ ਦੇ ਪਹਾੜਾਂ ’ਤੇ ਇਕ ਦੋ ਦਿਨਾਂ ਤੋਂ ਭਾਰੀ ਬਰਫਬਾਰੀ ਦਾ ਅਸਰ ਮੈਦਾਨੀ ਹਿੱਸਿਆਂ ’ਚ ਵੀ ਦਿਖਾਉਣ ਲੱਗਾ ਹੈ। ਸਰਦ ਹਵਾ ਦਾ ਦਾਇਰਾ ਵੱਧ ਗਿਆ ਹੈ। ਇਸਦੇ ਅਸਰ ਨਾਲ ਇਕ ਹਫਤੇ ਤੱਕ ਜੰਮੂ ਕਸ਼ਮੀਰ ਤੋਂ ਲੈ ਕੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਓਡੀਸ਼ਾ ਤੱਕ ਤਾਪਮਾਨ ’ਚ ਹੋਰ ਰੋਜ਼ ਗਿਰਾਵਟ ਆਉਂਦੀ...

ਬੀਤੇ ਦਿਨ ਵੀ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ 0.3 ਅਤੇ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ। ਜਦੋਂ ਕਿ ਪੰਜਾਬ ਦੇ 7 ਸ਼ਹਿਰ ਅਜਿਹੇ ਸਨ ਜਿਨ੍ਹਾਂ ਦਾ ਤਾਪਮਾਨ 5 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ। ਜਦੋਂਕਿ ਪਠਾਨਕੋਟ ਵਿੱਚ ਤਾਪਮਾਨ 2 ਡਿਗਰੀ ਤੱਕ ਪਹੁੰਚ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 2 ਤੋਂ 8 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਦੇ ਨਾਲ ਲੱਗਦੇ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪੱਛਮੀ ਗੜਬੜੀ ਕਾਰਨ ਪਹਾੜਾਂ 'ਤੇ ਬਰਫ਼ਬਾਰੀ ਜਾਰੀ ਹੈ। ਪੰਜਾਬ 'ਚ ਪਹਾੜਾਂ 'ਤੇ ਬਰਫਬਾਰੀ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਇਸ ਦੇ ਨਾਲ...

ਇਸ ਦੇ ਨਾਲ ਹੀ ਦਸੰਬਰ ਦੇ ਪਹਿਲੇ 11 ਦਿਨਾਂ 'ਚ ਚੰਡੀਗੜ੍ਹ 'ਚ ਆਮ ਤੌਰ 'ਤੇ 5.1 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਹੁਣ ਤੱਕ ਇੱਥੇ 0.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 91 ਫੀਸਦੀ ਘੱਟ ਹੈ।ਸਿਵਲ ਹਸਪਤਾਲ ਵਿੱਚ ਦੋ ਧਿਰਾਂ ਵਿਚਾਲੇ ਚੱਲੇ ਘਸੁੰਨ-ਮੁੱਕੇ; ਸਾਰੀ ਘਟਨਾ ਸੀਸੀਸੀਟੀਵੀ 'ਚ ਕੈਦPunjab Breaking Live Updates: ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਆਖਰੀ ਦਿਨKhanauri Border NewsHimachal

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Chandigarh Weather News Punjab Weather Update Punjab Weather Fog Alert Rain Alert Cold Wave Alert Weather Patiala Patiala Weather Weather Today Punjab Weather Updates Punjab Weather Today Punjab Weather Latest Updates Punjab Weather Forecast Punjab AQI Ludhiana Chandigarh Weather Update Air Quality Index ਪੰਜਾਬ ਚੰਡੀਗੜ੍ਹ ਦੇ ਤਾਪਮਾਨ Weather Update ਅੰਮ੍ਰਿਤਸਰ Punjab ਧੁੰਦ ਦਾ ਅਲਰਟ Fog Yellow Alert Cold Wave Alert Fog Alert

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Weather News: ਪੰਜਾਬ-ਚੰਡੀਗੜ੍ਹ ਚ ਧੁੰਦ ਦਾ ਕਹਿਰ; ਤਾਪਮਾਨ ਚ ਗਿਰਾਵਟ ਕਾਰਨ ਠੰਢ ਵਧੀPunjab Weather News: ਪੰਜਾਬ-ਚੰਡੀਗੜ੍ਹ ਚ ਧੁੰਦ ਦਾ ਕਹਿਰ; ਤਾਪਮਾਨ ਚ ਗਿਰਾਵਟ ਕਾਰਨ ਠੰਢ ਵਧੀPunjab Weather News: ਦੂਜੇ ਪਾਸੇ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਵੀ ਹਵਾਈ ਮਾਰਗ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
और पढो »

Punjab Weather Update: ਪੰਜਾਬ-ਚੰਡੀਗੜ੍ਹ ਨੂੰ ਜਲਦ ਮਿਲੇਗੀ ਧੁੰਦ ਤੋਂ ਰਾਹਤ! ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ; ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ-ਚੰਡੀਗੜ੍ਹ ਨੂੰ ਜਲਦ ਮਿਲੇਗੀ ਧੁੰਦ ਤੋਂ ਰਾਹਤ! ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ; ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ-ਚੰਡੀਗੜ੍ਹ ਦਾ ਮੌਸਮ ਹੌਲੀ-ਹੌਲੀ ਕਰਵਟ ਲੈ ਰਿਹਾ ਹੈ। ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਬਣਿਆ ਹੋਇਆ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ
और पढो »

Punjab Weather Update: ਪੰਜਾਬ-ਚੰਡੀਗੜ੍ਹ ਚ ਧੁੰਦ ਦਾ ਕਹਿਰ ਘਟਿਆ, ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧPunjab Weather Update: ਪੰਜਾਬ-ਚੰਡੀਗੜ੍ਹ ਚ ਧੁੰਦ ਦਾ ਕਹਿਰ ਘਟਿਆ, ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧPunjab Weather Update: ਪੰਜਾਬ-ਚੰਡੀਗੜ੍ਹ ਚ ਧੁੰਦ ਦਾ ਕਹਿਰ ਘੱਟ ਹੋ ਗਿਆ ਹੈ। ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ....
और पढो »

Weather Update: ਪੰਜਾਬ ਤੇ ਚੰਡੀਗੜ੍ਹ ਵਾਸੀ ਠੰਡ ਲਈ ਹੋ ਜਾਓ ਤਿਆਰ, ਅੱਜ ਧੁੰਦ ਤੇ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਅਪਡੇਟWeather Update: ਪੰਜਾਬ ਤੇ ਚੰਡੀਗੜ੍ਹ ਵਾਸੀ ਠੰਡ ਲਈ ਹੋ ਜਾਓ ਤਿਆਰ, ਅੱਜ ਧੁੰਦ ਤੇ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਅਪਡੇਟWeather Update: ਪੰਜਾਬ ਤੇ ਚੰਡੀਗੜ੍ਹ ਵਾਸੀ ਠੰਡ ਲਈ ਤਿਆਰ ਹੋ ਜਾਓ ਅਤੇ ਮੌਸਮ ਵਿਭਾਗ ਵੱਲੋਂ ਅੱਜ ਧੁੰਦ ਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਾਣੋ ਮੌਸਮ ਦਾ ਅਪਡੇਟ
और पढो »

Lala Lajpat Rai: ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ-ਵਿੱਤ ਮੰਤਰੀ ਹਰਪਾਲ ਸਿੰਘLala Lajpat Rai: ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ-ਵਿੱਤ ਮੰਤਰੀ ਹਰਪਾਲ ਸਿੰਘLala Lajpat Rai: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ।
और पढो »

Punjab Weather Update: ਪੰਜਾਬ-ਚੰਡੀਗੜ੍ਹ ਚ ਅੱਜ ਮੀਂਹ ਦੀ ਸੰਭਾਵਨਾ! ਤਾਪਮਾਨ ਚ ਆਈ ਗਿਰਾਵਟ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ-ਚੰਡੀਗੜ੍ਹ ਚ ਅੱਜ ਮੀਂਹ ਦੀ ਸੰਭਾਵਨਾ! ਤਾਪਮਾਨ ਚ ਆਈ ਗਿਰਾਵਟ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ-ਚੰਡੀਗੜ੍ਹ ਚ ਅੱਜ ਮੀਂਹ ਦੀ ਸੰਭਾਵਨਾ ਹੈ ਅਤੇ ਇਸ ਨਾਲ ਤਾਪਮਾਨ ਚ ਗਿਰਾਵਟ ਆਈ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ
और पढो »



Render Time: 2025-02-13 09:57:38