Weather Update: ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਕਈ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

Weather Update समाचार

Weather Update: ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਕਈ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ
Punjab WeatherHaryana Weather
  • 📰 Zee News
  • ⏱ Reading Time:
  • 50 sec. here
  • 4 min. at publisher
  • 📊 Quality Score:
  • News: 30%
  • Publisher: 63%

Weather Update: ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉਤਰਾਖੰਡ, ਰਾਜਸਥਾਨ, ਗੁਜਰਾਤ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮੇਘਾਲਿਆ, ਅਸਮ, ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ ਅਤੇ 9 ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।

Weather Update : ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉਤਰਾਖੰਡ, ਰਾਜਸਥਾਨ, ਗੁਜਰਾਤ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮੇਘਾਲਿਆ, ਅਸਮ, ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ ਅਤੇ 9 ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।Chandigarh Rain: मानसून की बारिश से पानी-पानी हुआ ट्राइसिटी, देखें जलभराव की तस्वीरेंInternational Plastic Bag Free Day 2024: क्या है अंतर्राष्ट्रीय प्लास्टिक बैग मुक्त दिवस? जानें इसका इतिहास और महत्वTips To Reduce Stress At Workਮਾਨਸੂਨ ਨੇ ਆਪਣੇ ਨਿਰਧਾਰਤ ਸਮੇਂ ਤੋਂ ਛੇ ਦਿਨ...

ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉਤਰਾਖੰਡ, ਰਾਜਸਥਾਨ, ਗੁਜਰਾਤ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮੇਘਾਲਿਆ, ਅਸਮ, ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ ਅਤੇ 9 ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਗੋਆ, ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਜੂਨ ਦੇ ਅੱਧ ਵਿੱਚ ਹੌਲੀ ਪ੍ਰਗਤੀ ਦੇ ਬਾਵਜੂਦ, ਦੱਖਣ-ਪੱਛਮੀ ਮਾਨਸੂਨ ਆਮ ਤਾਰੀਖ ਤੋਂ ਛੇ ਦਿਨ ਪਹਿਲਾਂ ਪੂਰੇ ਦੇਸ਼ ਵਿੱਚ ਪਹੁੰਚ ਗਿਆ। ਮਾਨਸੂਨ 30 ਮਈ ਨੂੰ ਕੇਰਲ ਅਤੇ ਉੱਤਰ-ਪੂਰਬੀ ਖੇਤਰ ਵਿੱਚ ਪਹੁੰਚਿਆ, ਜੋ ਆਮ ਨਾਲੋਂ ਦੋ ਤੋਂ ਛੇ ਦਿਨ ਪਹਿਲਾਂ ਹੈ। ਆਈਐਮਡੀ ਨੇ ਕਿਹਾ ਕਿ ਮਾਨਸੂਨ ਆਪਣੇ ਆਮ ਸਮੇਂ ਤੋਂ ਛੇ ਦਿਨ ਪਹਿਲਾਂ ਪੂਰੇ ਭਾਰਤ ਵਿੱਚ ਪਹੁੰਚ ਗਿਆ। ਮਾਨਸੂਨ ਦੇ ਬਾਵਜੂਦ ਪੰਜਾਬ ਵਿੱਚ ਚੰਗੀ ਬਾਰਿਸ਼ ਨਹੀਂ ਹੋਈ। ਮੌਸਮ ਵਿਭਾਗ ਅਨੁਸਾਰ ਪਿਛਲੇ ਤਿੰਨ ਦਿਨਾਂ ਵਿੱਚ ਸੂਬੇ ਵਿੱਚ 30 ਫੀਸਦੀ ਘੱਟ ਬਾਰਿਸ਼ ਹੋਈ ਹੈ। ਪੰਜਾਬ ਵਿੱਚ 1 ਤੋਂ 3 ਜੁਲਾਈ ਤੱਕ ਔਸਤਨ 12.2 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਹੁਣ ਤੱਕ ਸਿਰਫ਼ 8.6 ਮਿਲੀਮੀਟਰ ਮੀਂਹ ਹੀ ਪਿਆ ਹੈ। ਪਰ ਮਾਨਸੂਨ ਦੇ ਆਉਣ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab Weather Haryana Weather

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Render Time: 2025-02-21 14:21:44